Isaiah 62:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਬੰਦੇ “ਪਵਿੱਤਰ ਲੋਕ”, ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ। ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”, “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਨ੍ਹਾਂ ਨੂੰ \ਪਵਿੱਤ੍ਰ ਪਰਜਾ\, \ਯਹੋਵਾਹ ਦੇ ਛੁਡਾਏ ਹੋਏ\ ਆਖਣਗੇ, ਅਤੇ ਤੂੰ \ਲੱਭੀ ਹੋਈ\ ਅਰ \ਨਾ ਤਿਆਗੀ ਹੋਈ ਨਗਰੀ\ ਸਦਾਵੇਂਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਨੂੰ “ਪਵਿੱਤਰ ਪਰਜਾ,” “ਯਹੋਵਾਹ ਦੇ ਛੁਡਾਏ ਹੋਏ” ਆਖਣਗੇ, ਅਤੇ ਤੇਰਾ ਨਾਮ “ਲੱਭੀ ਹੋਈ ” ਅਰਥਾਤ “ਨਾ ਤਿਆਗੀ ਹੋਈ ਨਗਰੀ” ਸੱਦਿਆ ਜਾਵੇਗਾ।