Isaiah 62:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਾਰੀਆਂ ਕੌਮਾਂ ਤੇਰੀ ਨੇਕੀ ਨੂੰ ਦੇਖ ਲੈਣਗੀਆਂ। ਸਾਰੇ ਰਾਜੇ ਤੇਰੇ ਮਾਣ ਨੂੰ ਦੇਖਣਗੇ ਤੇਰਾ ਨਾਮ ਫ਼ੇਰ ਨਵਾਂ ਹੋਵੇਗਾ। ਯਹੋਵਾਹ ਖੁਦ ਉਹ ਨਵਾਂ ਨਾਮ ਤੈਨੂੰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜੇ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਉਂ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦਾ ਮੂੰਹ ਦੱਸੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਤੇਰੇ ਧਰਮ ਨੂੰ ਅਤੇ ਸਾਰੇ ਰਾਜ ਤੇਰੀ ਸ਼ਾਨ ਨੂੰ ਵੇਖਣਗੇ, ਤੂੰ ਇੱਕ ਨਵੇਂ ਨਾਮ ਤੋਂ ਸੱਦੀ ਜਾਵੇਂਗੀ, ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲੇਗਾ।