Isaiah 62:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਯਹੋਵਾਹ ਅੱਗੇ ਅਵੱਸ਼ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਤੱਕ ਉਹ ਯਰੂਸ਼ਲਮ ਨੂੰ ਅਜਿਹਾ ਸ਼ਹਿਰ ਨਹੀਂ ਬਣਾਉਂਦਾ ਜਿਸ ਨੂੰ ਦੁਨੀਆਂ ਦੇ ਸਾਰੇ ਲੋਕ ਵਡਿਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੀਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੱਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!