Isaiah 62:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸ ਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ। ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ। ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤ੍ਰ ਅਸਥਾਨ ਦਿਆਂ ਵੇਹੜਿਆਂ ਵਿੱਚ ਪੀਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੇ ਸਾਂਭਣ ਵਾਲੇ ਉਹ ਨੂੰ ਖਾਣਗੇ, ਅਤੇ ਯਹੋਵਾਹ ਦੀ ਉਸਤਤ ਕਰਨਗੇ। ਉਹ ਦੇ ਇਕੱਠਾ ਕਰਨ ਵਾਲੇ ਉਹ ਨੂੰ ਮੇਰੇ ਪਵਿੱਤਰ ਅਸਥਾਨ ਦੇ ਵੇਹੜਿਆਂ ਵਿੱਚ ਪੀਣਗੇ।