Isaiah 63:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਲੋਕ ਯਹੋਵਾਹ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਦੇ ਪਵਿੱਤਰ ਆਤਮੇ ਨੂੰ ਬਹੁਤ ਉਦਾਸ ਕਰ ਦਿੱਤਾ। ਇਸ ਲਈ ਯਹੋਵਾਹ ਉਨ੍ਹਾਂ ਦਾ ਦੁਸ਼ਮਣ ਹੋ ਗਿਆ। ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਆਕੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਗਰੰਜ ਕੀਤਾ, ਉਹ ਉਲਟਾ ਓਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਓਹਨਾਂ ਨਾਲ ਲੜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ।