Isaiah 63:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਡੂੰਘੇ ਸਮੁੰਦਰਾਂ ਵਿੱਚੋਂ ਲੋਕਾਂ ਦੀ ਅਗਵਾਈ ਕੀਤੀ। ਲੋਕੀ ਬਿਨਾ ਡੋਲੇ ਤੁਰਦੇ ਗਏ ਜਿਵੇਂ ਘੋੜਾ ਮਾਰੂਬਲ ਵਿੱਚ ਤੁਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਡੁੰਘਿਆਈਆਂ ਦੇ ਵਿੱਚ ਓਹਨਾਂ ਦੀ ਅਗਵਾਈ ਕੀਤੀ? ਜਿਵੇਂ ਘੋੜਾ ਉਜਾੜ ਵਿੱਚ, ਓਹਨਾਂ ਨੇ ਠੋਕਰ ਨਾ ਖਾਧੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਡੁੰਘਿਆਈਆਂ ਦੇ ਵਿੱਚ ਉਹਨਾਂ ਦੀ ਅਗਵਾਈ ਕੀਤੀ? ਜਿਵੇਂ ਘੋੜਾ ਉਜਾੜ ਵਿੱਚ, ਤਿਵੇਂ ਉਹਨਾਂ ਨੇ ਠੋਕਰ ਨਾ ਖਾਧੀ।