Isaiah 63:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਤੁਸੀਂ ਸਾਡੇ ਪਿਤਾ ਹੋ! ਅਬਰਾਹਾਮ ਸਾਨੂੰ ਨਹੀਂ ਜਾਣਦਾ। ਇਸਰਾਏਲ (ਯਾਕੂਬ) ਸਾਨੂੰ ਨਹੀਂ ਪਛਾਣਦਾ। ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ, ਤੁਸੀਂ ਹੀ ਹੋ ਜਿਸਨੇ ਸਾਨੂੰ ਸਦਾ ਬਚਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਸਿਆਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕਾਲ ਤੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।