Isaiah 63:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਤੁਸੀਂ ਸਾਨੂੰ ਆਪਣੇ ਤੋਂ ਦੂਰ ਕਿਉਂ ਧੱਕ ਰਹੇ ਹੋਂ? ਸਾਡੇ ਲਈ ਤੁਹਾਡੇ ਪੈਰੋਕਾਰ ਬਣਨ ਨੂੰ ਮੁਸ਼ਕਿਲ ਕਿਉਂ ਬਣਾ ਰਹੇ ਹੋ? ਯਹੋਵਾਹ ਜੀ, ਸਾਡੇ ਵੱਲ ਪਰਤ ਆਓ! ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਵੱਲ ਆ ਜਾਓ ਅਤੇ ਸਾਡੇ ਸਹਾਇਤਾ ਕਰੋ! ਤੁਹਾਡੇ ਪਰਿਵਾਰ ਹੀ ਸਾਡੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੈਂ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਕੁਰਾਹੇ ਪੈਣ ਦਿੱਤਾ? ਤੈਂ ਸਾਡੇ ਦਿਲਾਂ ਨੂੰ ਆਪਣੇ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਟਹਿਲੂਆਂ, ਆਪਣੀ ਮਿਲਖ ਦੇ ਗੋਤਾਂ ਦੀ ਖਾਤਰ ਮੁੜ ਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।