Isaiah 63:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲੋਕਾਂ ਨੇ ਤੁਹਾਡੀ ਪਵਿੱਤਰ ਜ਼ਮੀਨ ਉੱਤੇ ਸਿਰਫ ਬੋੜੇ ਹੀ ਸਮੇਂ ਲਈ ਕਬਜ਼ਾ ਕੀਤਾ ਅਤੇ ਹੁਣ ਸਾਡੇ ਦੁਸ਼ਮਣਾ ਨੇ ਤੁਹਾਡੇ ਮੰਦਰ ਨੂੰ ਮਿਧਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਥੋੜੇ ਚਿਰ ਲਈ ਤੇਰੀ ਪਵਿੱਤ੍ਰ ਪਰਜਾ ਨੇ ਤੇਰੇ ਪਵਿੱਤ੍ਰ ਅਸਥਾਨ ਨੂੰ ਕਬਜ਼ੇ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਥੋੜ੍ਹੇ ਸਮੇਂ ਲਈ ਹੀ ਤੇਰੀ ਪਵਿੱਤਰ ਪਰਜਾ ਨੇ ਤੇਰੇ ਪਵਿੱਤਰ ਅਸਥਾਨ ਨੂੰ ਆਪਣੇ ਅਧਿਕਾਰ ਵਿੱਚ ਰੱਖਿਆ, ਫੇਰ ਸਾਡੇ ਵੈਰੀਆਂ ਨੇ ਉਹ ਨੂੰ ਲਤਾੜਿਆ ਹੈ।