Isaiah 63:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਉੱਤੇ ਤੇਰਾ ਸ਼ਾਸਨ ਨਹੀਂ ਸੀ। ਉਹ ਤੁਹਾਡਾ ਨਾਮ ਕਬੂਲ ਨਹੀਂ ਕਰਦੇ। ਅਤੇ ਅਸੀਂ ਵੀ ਉਨ੍ਹਾਂ ਲੋਕਾਂ ਵਰਗੇ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਚਿਰ ਤੋਂ ਓਹਨਾਂ ਵਰਗੇ ਹੋ ਗਏ, ਜਿਨ੍ਹਾਂ ਉੱਤੇ ਤੈਂ ਰਾਜ ਨਹੀਂ ਕੀਤਾ, ਓਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਸਦਾਉਂਦੇ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਜਾਣੋ ਉਹਨਾਂ ਵਰਗੇ ਹੋ ਗਏ ਹਾਂ ਜਿਨ੍ਹਾਂ ਉੱਤੇ ਤੂੰ ਰਾਜ ਨਹੀਂ ਕੀਤਾ, ਉਹਨਾਂ ਵਰਗੇ ਜਿਹੜੇ ਤੇਰੇ ਨਾਮ ਤੋਂ ਨਹੀਂ ਸੱਦੇ ਜਾਂਦੇ।