Isaiah 63:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਬਸਤਰ ਲਾਲ ਸੂਹੇ ਕਿਉਂ ਨੇ? ਉਹ ਬਸਤਰ ਉਸ ਬੰਦੇ ਵਰਗੇ ਨੇ ਜਿਹੜਾ ਅੰਗੂਰਾਂ ਨੂੰ ਮੈਅ ਬਨਾਉਣ ਲਈ ਕੁਚਲਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਲਿਬਾਸ ਕਿਉਂ ਲਾਲ ਹੈ, ਅਤੇ ਤੇਰਾ ਬਸਤਰ ਚੁਬੱਚੇ ਵਿੱਚ ਦਾਖ ਲਤਾੜਨ ਵਾਲੇ ਜਿਹਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਲਿਬਾਸ ਲਾਲ ਕਿਉਂ ਹੈ, ਅਤੇ ਤੇਰਾ ਬਸਤਰ ਹੌਦ ਵਿੱਚ ਦਾਖਾਂ ਲਤਾੜਨ ਵਾਲੇ ਜਿਹਾ ਕਿਉਂ ਹੈ?