Isaiah 63:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਲੋਕਾਂ ਨੂੰ ਸਜ਼ਾ ਦੇਣ ਲਈ ਇੱਕ ਸਮਾਂ ਚੁਣਿਆ। ਹੁਣ ਮੇਰਾ, ਆਪਣੇ ਬੰਦਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਰਾਖੀ ਕਰਨ ਦਾ ਸਮਾਂ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਦਲਾ ਲੈਣ ਦਾ ਦਿਲ ਮੇਰੇ ਵਿੱਚ ਜੋ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਵਰਹਾ ਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਬਦਲਾ ਲੈਣ ਦਾ ਦਿਨ ਮੇਰੇ ਦਿਲ ਵਿੱਚ ਸੀ, ਅਤੇ ਮੇਰੇ ਛੁਡਾਇਆਂ ਹੋਇਆਂ ਦਾ ਸਾਲ ਆ ਗਿਆ ਹੈ।