Isaiah 63:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਰ-ਚੁਫ਼ੇਰੇ ਦੇਖਿਆ, ਪਰ ਮੈਨੂੰ ਮੇਰੀ ਸਹਾਇਤਾ ਕਰਨ ਵਾਲਾ ਕੋਈ ਵੀ ਵਿਅਕਤੀ ਨਹੀਂ ਦਿਸਿਆ। ਮੈਂ ਹੈਰਾਨ ਸਾਂ ਕਿ ਕਿਸੇ ਨੇ ਵੀ ਮੇਰਾ ਪੱਖ ਨਹੀਂ ਲਿਆ ਸੀ। ਇਸ ਲਈ ਮੈਂ ਆਪਣੇ ਬੰਦਿਆਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਵਰਤੀ। ਮੇਰੇ ਆਪਣੇ ਰੋਹ ਨੇ ਮੈਨੂੰ ਆਸਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਗਾਹ ਕੀਤੀ ਪਰ ਸਹਾਇਕ ਕੋਈ ਨਹੀਂ ਸੀ, ਮੈਂ ਦੰਗ ਰਹਿ ਗਿਆ ਪਰ ਸੰਭਾਲਣ ਵਾਲਾ ਕੋਈ ਨਹੀਂ ਸੀ। ਤਾਂ ਮੇਰੀ ਭੁਜਾ ਨੇ ਮੈਨੂੰ ਬਚਾਇਆ, ਅਤੇ ਮੇਰੇ ਗੁੱਸੇ ਨੇ ਮੈਨੂੰ ਸੰਭਾਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ। ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ।