Isaiah 63:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਗੁੱਸੇ ਸਾਂ, ਮੈਂ ਲੋਕਾਂ ਨੂੰ ਕੁਚਲਦਾ ਰਿਹਾ ਮੈਂ ਉਨ੍ਹਾਂ ਨੂੰ ਆਪਣੀ ਤੈਸ਼ ਵਿੱਚ ਸਜ਼ਾ ਦਿੱਤੀ ਮੈਂ ਉਨ੍ਹਾਂ ਦਾ ਲਹੂ ਧਰਤੀ ਉੱਤੇ ਡੋਲ੍ਹਿਆ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਚਿੱਥਿਆ, ਮੈਂ ਆਪਣੇ ਗੁੱਸੇ ਵਿੱਚ ਓਹਨਾਂ ਨੂੰ ਖੀਵੇ ਕੀਤਾ, ਅਤੇ ਓਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ।