Isaiah 63:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਇਹ ਮੇਰੇ ਲੋਕ ਹਨ। ਇਹ ਮੇਰੇ ਅਸਲੀ ਬੱਚੇ ਹਨ।” ਇਸ ਲਈ ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਬਚਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਤਾਂ ਆਖਿਆ, ਏਹ ਸੱਚ ਮੁੱਚ ਮੇਰੀ ਪਰਜਾ ਹੈ, ਪੁੱਤ੍ਰ ਜੋ ਛਲ ਨਾ ਕਮਾਉਣਗੇ, ਸੋ ਉਹ ਓਹਨਾਂ ਦਾ ਬਚਾਉਣ ਵਾਲਾ ਹੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਸੱਚ-ਮੁੱਚ ਇਹ ਮੇਰੀ ਪਰਜਾ ਹੈ, ਅਜਿਹੇ ਪੁੱਤਰ ਜੋ ਧੋਖਾ ਨਾ ਦੇਣਗੇ, ਇਸ ਲਈ ਉਹ ਉਹਨਾਂ ਦਾ ਬਚਾਉਣ ਵਾਲਾ ਹੋਇਆ।