Isaiah 64:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕਿਤੇ ਤੁਸੀਂ ਅਕਾਸ਼ਾਂ ਨੂੰ ਚੀਰਕੇ ਖੋਲ੍ਹ ਦਿੰਦੇ ਅਤੇ ਹੇਠਾਂ ਧਰਤੀ ਉੱਤੇ ਆ ਜਾਂਦੇ, ਫ਼ੇਰ ਹਰ ਸ਼ੈਅ ਬਦਲ ਜਾਂਦੀ। ਤੁਹਾਡੇ ਸਾਹਮਣੇ ਪਰਬਤ ਪਿਘਲ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜੇਂ ਅਤੇ ਉਤਰ ਆਵੇਂ ਭਈ ਤੇਰੀ ਹਜ਼ੂਰੀ ਤੋਂ ਪਹਾੜ ਢਲ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!