Isaiah 64:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪਵਿੱਤਰ ਸ਼ਹਿਰ ਸੱਖਣੇ ਨੇ। ਉਹ ਸ਼ਹਿਰ ਹੁਣ ਮਾਰੂਬਲ ਵਾਂਗ ਨੇ। ਸੀਯੋਨ ਮਾਰੂਬਲ ਹੈ! ਯਰੂਸ਼ਲਮ ਤਬਾਹ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪਵਿੱਤ੍ਰ ਸ਼ਹਿਰ ਉਜਾੜ ਹੋ ਗਏ, ਸੀਯੋਨ ਉਜਾੜ, ਯਰੂਸ਼ਲਮ ਵਿਰਾਨਾ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪਵਿੱਤਰ ਸ਼ਹਿਰ ਉਜਾੜ ਹੋ ਗਏ, ਸੀਯੋਨ ਸੁੰਨਸਾਨ, ਯਰੂਸ਼ਲਮ ਵਿਰਾਨ ਹੋ ਗਿਆ।