Isaiah 64:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਪੁਰਖਿਆਂ ਨੇ ਸਾਡੇ ਪਵਿੱਤਰ ਮੰਦਰ ਵਿੱਚ ਤੁਹਾਡੀ ਉਪਾਸਨਾ ਕੀਤੀ। ਸਾਡਾ ਮੰਦਰ ਕਿੰਨਾ ਅਦਭੁਤ ਸੀ ਪਰ ਹੁਣ ਉਹ ਅੱਗ ਅੰਦਰ ਸੜ ਚੁੱਕਿਆ ਹੈ। ਸਾਡੀਆਂ ਸਾਰੀਆਂ ਕੀਮਤੀ ਚੀਜ਼ਾਂ ਤਬਾਹ ਹੋ ਗਈਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਪਵਿੱਤ੍ਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪਿਉ ਦਾਦੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਭ ਮਨ ਭਾਉਂਦੇ ਅਸਥਾਨ ਬਰਬਾਦ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪੁਰਖੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ।