Isaiah 64:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਇਹ ਸਾਰੀਆਂ ਚੀਜ਼ਾਂ, ਤੁਹਾਨੂੰ ਸਾਡੇ ਨਾਲ ਪਿਆਰ ਦਰਸਾਉਣ ਤੋਂ ਦੂਰ ਰੱਖਣਗੀਆਂ? ਕੀ ਤੁਸੀਂ ਲਗਾਤਾਰ ਕੁਝ ਨਹੀਂ ਕਹੋਁਗੇ? ਕੀ ਤੁਸੀਂ ਸਾਨੂੰ ਹਮੇਸ਼ਾ ਹੀ ਸਜ਼ਾ ਦਿਓਗੇ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਕੀ ਏਹਨਾਂ ਗੱਲਾਂ ਦੇ ਕਾਰਨ ਤੂੰ ਆਪ ਨੂੰ ਰੋਕ ਛੱਡੇਂਗਾ? ਕੀ ਤੂੰ ਚੁਪ ਰਹੇਂਗਾ ਅਤੇ ਸਾਨੂੰ ਅੱਤ ਦੁੱਖੀ ਰੱਖੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਕੀ ਇਹਨਾਂ ਗੱਲਾਂ ਦੇ ਬਾਅਦ ਵੀ ਤੂੰ ਆਪਣੇ ਆਪ ਨੂੰ ਰੋਕ ਰੱਖੇਂਗਾ? ਕੀ ਤੂੰ ਚੁੱਪ ਰਹੇਂਗਾ ਅਤੇ ਸਾਨੂੰ ਅੱਤ ਦੁੱਖ ਦੇਵੇਂਗਾ?