Isaiah 64:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਬਤ ਬਲਦੀਆਂ ਝਾੜੀਆਂ ਵਾਂਗ ਲ-ਲਟ ਕਰਕੇ ਬਲਦੇ ਨੇ। ਜਿਵੇਂ ਪਾਣੀ ਨੂੰ ਅੱਗ ਲਗੀ ਹੋਵੇ ਪਰਬਤ ਉਬਲਦੇ ਨੇ। ਫ਼ੇਰ ਤੁਹਾਡੇ ਦੁਸ਼ਮਣ ਤੁਹਾਡੇ ਬਾਰੇ ਜਾਣ ਜਾਂਦੇ। ਫ਼ੇਰ ਸਾਰੀਆਂ ਕੌਮਾਂ ਡਰ ਨਾਲ ਕੰਬਦੀਆਂ, ਜਦੋਂ ਉਹ ਤੁਹਾਨੂੰ ਦੇਖਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਅੱਗ ਝਾੜੀਆਂ ਨੂੰ ਸਾੜਦੀ, ਅਤੇ ਅੱਗ ਪਾਣੀ ਨੂੰ ਉਬਾਲਦੀ, ਭਈ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ!