Isaiah 64:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੂੰ ਭੈ-ਦਾਇੱਕ ਕਰਨੀਆਂ ਕੀਤੀਆਂ ਜਿਨ੍ਹਾਂ ਦੀ ਅਸੀਂ ਆਸ ਨਹੀਂ ਕੀਤੀ ਸੀ, ਪਰਬਤ ਤੇਰੇ ਅੱਗੇ ਪਿਘਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੈਂ ਭਿਆਣਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਉਡੀਕ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਹਾੜ ਢਲ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਭਿਆਨਕ ਕੰਮ ਕੀਤੇ, ਜਿਨ੍ਹਾਂ ਦੀ ਸਾਨੂੰ ਆਸ ਨਹੀਂ ਸੀ, ਤਾਂ ਤੂੰ ਉਤਰ ਆਇਆ, ਤੇਰੀ ਹਜ਼ੂਰੀ ਤੋਂ ਪਰਬਤ ਕੰਬ ਗਏ।