Isaiah 64:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲੋਕਾਂ ਨੇ ਅਸਲ ਵਿੱਚ ਕਦੇ ਤੁਹਾਡੀ ਗੱਲ ਸੁਣੀ ਨਹੀਂ। ਤੁਹਾਡੇ ਲੋਕਾਂ ਨੇ ਕਦੇ ਵੀ ਨਹੀਂ ਸੁਣੀਆਂ ਜੋ ਗੱਲਾਂ ਤੁਸੀਂ ਆਖੀਆਂ। ਕਿਸੇ ਨੇ ਵੀ ਤੁਹਾਡੇ ਜਿਹਾ ਪਰਮੇਸ਼ੁਰ ਨਹੀਂ ਦੇਖਿਆ ਹੈ। ਤੁਹਾਡੇ ਸਿਵਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਲੋਕ ਧੀਰਜਵਾਨ ਹੋਣ ਅਤੇ ਸਹਾਇਤਾ ਲਈ ਤੁਹਾਡਾ ਇੰਤਜ਼ਾਰ ਕਰਨ, ਫ਼ੇਰ ਤੁਸੀਂ ਉਨ੍ਹਾਂ ਲਈ ਮਹਾਨ ਗੱਲਾਂ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਾਚੀਨ ਸਮਿਆਂ ਤੋਂ ਨਾ ਕਿਸੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।