Isaiah 64:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਲੋਕਾਂ ਸੰਗ ਹੋ ਜਿਹੜੇ ਨੇਕੀ ਕਰਨੀ ਪਸੰਦ ਕਰਦੇ ਨੇ। ਉਹ ਲੋਕ ਉਸ ਢੰਗ ਨਾਲ ਜਿਉਂਦੇ ਹੋਏ, ਜਿਹੋ ਜਿਹਾ ਤੁਸੀਂ ਚਾਹੁੰਦੇ ਹੋ, ਤੁਹਾਨੂੰ ਚੇਤੇ ਕਰਦੇ ਨੇ। ਪਰ ਅਤੀਤ ਵਿੱਚ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਸਾਡੇ ਉੱਤੇ ਕਹਿਰਵਾਨ ਹੋ ਗਏ ਸੀ, ਇਸ ਲਈ ਹੁਣ ਅਸੀਂ ਕਿਵੇਂ ਬਚਾਂਗੇ?
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਨੂੰ ਮਿਲਦਾ ਹੈਂ ਜੋ ਖੁਸ਼ ਹੁੰਦਾ ਅਤੇ ਧਰਮ ਵਰਤਦਾ, ਜੋ ਤੇਰੇ ਰਾਹਾਂ ਵਿੱਚ ਤੈਨੂੰ ਚੇਤੇ ਰੱਖਦਾ। ਵੇਖ, ਤੂੰ ਕੋਪਵਾਨ ਹੋਇਆ, ਅਤੇ ਅਸਾਂ ਪਾਪ ਕੀਤਾ, ਉਨ੍ਹਾਂ ਵਿੱਚ ਅਸੀਂ ਚਿਰ ਤੀਕ ਰਹੇ, - ਕੀ ਅਸੀਂ ਬਚਾਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?