Isaiah 64:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਡੀ ਉਪਾਸਨਾ ਨਹੀਂ ਕਰਦੇ। ਅਸੀਂ ਤੁਹਾਡੇ ਨਾਮ ਉੱਤੇ ਯਕੀਨ ਨਹੀਂ ਕਰਦੇ। ਸਾਡੇ ਅੰਦਰ ਤੁਹਾਡੇ ਪੈਰੋਕਾਰ ਬਣਨ ਦਾ ਉਤਸਾਹ ਨਹੀਂ। ਇਸ ਲਈ ਤੁਸੀਂ ਸਾਡੇ ਕੋਲੋਂ ਮੂੰਹ ਮੋੜ ਲਿਆ ਹੈ। ਅਸੀਂ ਤੁਹਾਡੇ ਸਾਹਮਣੇ ਮਜ਼ਬੂਰ ਹਾਂ ਕਿਉਂ ਕਿ ਅਸੀਂ ਪਾਪ ਨਾਲ ਭਰੇ ਹੋਏ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਤੇਰਾ ਨਾਮ ਨਹੀਂ ਲੈਂਦਾ, ਨਾ ਕੋਈ ਆਪ ਨੂੰ ਉਕਸਾਉਂਦਾ ਭਈ ਤੈਨੂੰ ਫੜ ਰੱਖੇ, ਕਿਉਂ ਜੋ ਤੈਂ ਆਪਣਾ ਮੂੰਹ ਸਾਥੋਂ ਲੁਕਾ ਲਿਆ, ਅਤੇ ਸਾਡੀਆਂ ਬਦੀਆਂ ਦੇ ਰਾਹੀਂ ਸਾਨੂੰ ਪਿਘਲਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ।