Isaiah 64:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸੱਭੇ ਤੇਰੀ ਦਸਤਕਾਰੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।