Isaiah 65:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਤੁਸੀਂ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਇਸ ਲਈ ਤੁਹਾਨੂੰ ਸਜ਼ਾ ਮਿਲੇਗੀ। ਤੁਸੀਂ ਲੋਕਾਂ ਨੇ ਮੇਰੇ ਪਵਿੱਤਰ ਪਰਬਤ ਨੂੰ ਵਿਸਾਰ ਦਿੱਤਾ। ਤੁਸੀਂ ਕਿਸਮਤ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤੁਸੀਂ ਝੂਠੀ ਦੇਵੀ, ਹੋਣੀ, ਉੱਤੇ ਨਿਰਭਰ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤ੍ਰ ਪਰਬਤ ਨੂੰ ਭੁਲਾਉਂਦੇ ਹੋ, ਜੋ ਲਛਮੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਪਰਾਲਭਦ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਜੋ ਯਹੋਵਾਹ ਨੂੰ ਤਿਆਗਦੇ ਹੋ, ਜੋ ਮੇਰੇ ਪਵਿੱਤਰ ਪਰਬਤ ਨੂੰ ਭੁਲਾਉਂਦੇ ਹੋ, ਜੋ ਕਿਸਮਤ ਦੀ ਦੇਵੀ ਲਈ ਮੇਜ਼ ਸੁਆਰਦੇ ਹੋ, ਅਤੇ ਭਾਗ ਦੀ ਦੇਵੀ ਲਈ ਰਲਵੀਂ ਮਧ ਭਰਦੇ ਹੋ,