Isaiah 65:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੇਰੇ ਸੇਵਕ ਖਾਣਗੇ ਪਰ ਤੁਸੀਂ ਮੰਦੇ ਲੋਕ, ਭੁੱਖੇ ਹੋਵੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ। ਮੇਰੇ ਸੇਵਕ ਪ੍ਰਸੰਨ ਹੋਣਗੇ, ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮ ਖਾਓਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,