Isaiah 65:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੇਵਕਾਂ ਲਈ ਤੁਹਾਡੇ ਨਾਮ ਮੰਦੇ ਸ਼ਬਦਾਂ ਵਰਗੇ ਹੋਣਗੇ।” ਮੇਰਾ ਪ੍ਰਭੂ ਯਹੋਵਾਹ ਤੁਹਾਨੂੰ ਮਾਰ ਦੇਵੇਗਾ। ਅਤੇ ਉਹ ਆਪਣੇ ਸੇਵਕਾਂ ਨੂੰ ਨਵੇਂ ਨਾਮਾਂ ਨਾਲ ਸੱਦੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣਾ ਨਾਓਂ ਮੇਰੇ ਚੁਣਿਆਂ ਹੋਇਆਂ ਕੋਲ ਫਿਟਕਾਰ ਲਈ ਛੱਡ ਜਾਓਗੇ, ਅਤੇ ਪ੍ਰਭੁ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਉਂ ਤੋਂ ਬੁਲਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।