Isaiah 65:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ। ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ। ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਤਾਂ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਚੇਤੇ ਨਾ ਆਉਣਗੀਆਂ, ਨਾ ਮਨ ਉੱਤੇ ਹੀ ਚੜ੍ਹਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।