Isaiah 65:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੰਦੇ ਪ੍ਰਸੰਨ ਹੋਣਗੇ। ਉਹ ਸਦਾ-ਸਦਾ ਲਈ ਖੁਸ਼ੀ ਮਨਾਉਣਗੇ। ਕਿਉਂ? ਉਸ ਕਾਰਣ ਜੋ ਮੈਂ ਸਾਜਾਂਗਾ। ਮੈਂ ਖੁਸ਼ੀ ਨਾਲ ਭਰਪੂਰ ਇੱਕ ਨਵਾਂ ਯਰੂਸ਼ਲਮ ਬਣਾਵਾਂਗਾ ਅਤੇ ਮੈਂ ਉਨ੍ਹਾਂ ਨੂੰ ਪ੍ਰਸੰਨ ਲੋਕ ਬਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ ਜੁੱਗ ਖੁਸ਼ੀ ਮਨਾਓ ਅਤੇ ਬਾਗ ਬਾਗ ਹੋਵੋ, ਵੇਖੋ, ਤਾਂ ਯਰੂਸ਼ਲਮ ਲਈ ਅਨੰਦਤਾ, ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ।