Isaiah 65:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸ਼ਹਿਰ ਅੰਦਰ, ਜੇ ਕੋਈ ਬੰਦਾ ਘਰ ਉਸਾਰਦਾ ਹੈ ਉਹੀ ਬੰਦਾ ਓੱਥੇ ਰਹੇਗਾ। ਜੇ ਕੋਈ ਬੰਦਾ ਅੰਗੂਰਾਂ ਦਾ ਬਾਗ਼ ਲਗਾਉਂਦਾ ਹੈ, ਉਹੀ ਬੰਦਾ ਉਸ ਬਾਗ਼ ਦੇ ਅੰਗੂਰ ਖਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਘਰ ਬਣਾਉਣਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦਾ ਫਲ ਖਾਣਗੇ।