Isaiah 65:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤਾਂ ਫ਼ੇਰ ਸਿਰਫ਼ ਮਰੇ ਹੋਏ ਬੱਚੇ ਨੂੰ ਜਂਨਮ ਦੇਣ ਲਈ ਜੰਮਣ ਪੀੜਾਂ ਨਹੀਂ ਸਹਿਣਗੀਆਂ, ਔਰਤਾਂ ਫ਼ੇਰ ਕਦੇ ਵੀ ਭੈਭੀਤ ਨਹੀਂ ਹੋਣਗੀਆਂ ਕਿ ਬੱਚੇ ਦੇ ਜਨਮ ਸਮੇਂ ਕੀ ਹੋਵੇਗਾ। ਮੇਰੇ ਸਾਰੇ ਬੰਦੇ ਅਤੇ ਉਨ੍ਹਾਂ ਦੇ ਬੱਚੇ ਯਹੋਵਾਹ ਵੱਲੋਂ ਸੁਭਾਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਵਿਅਰਥ ਮਿਹਨਤ ਨਾ ਕਰਨਗੇ, ਨਾ ਕਲੇਸ਼ ਲਈ ਜਮਾਉਣਗੇ, ਓਹ ਯਹੋਵਾਹ ਦੀ ਮੁਬਾਰਕ ਅੰਸ ਜੋ ਹੋਣਗੇ, ਨਾਲੇ ਓਹਨਾਂ ਦੀ ਸੰਤਾਨ ਓਹਨਾਂ ਸਣੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਅਰਥ ਮਿਹਨਤ ਨਾ ਕਰਨਗੇ, ਨਾ ਉਹਨਾਂ ਦੀ ਸੰਤਾਨ ਕਲੇਸ਼ ਲਈ ਜੰਮੇਗੀ, ਕਿਉਂ ਜੋ ਉਹ ਅਤੇ ਉਹਨਾਂ ਦੀ ਸੰਤਾਨ, ਯਹੋਵਾਹ ਦੀ ਮੁਬਾਰਕ ਅੰਸ ਹੋਣਗੇ।