Isaiah 65:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਮੇਰੇ ਸਾਹਮਣੇ ਹਨ ਤੇ ਮੈਨੂੰ ਹਮੇਸ਼ਾ ਗੁੱਸਾ ਦਿਵਾਉਂਦੇ ਰਹਿੰਦੇ ਹਨ। ਉਹ ਲੋਕ ਬਲੀਆਂ ਚੜ੍ਹਾਉਂਦੇ ਹਨ ਅਤੇ ਆਪਣੇ ਖਾਸ ਬਾਗਾਂ ਅੰਦਰ ਧੂਫ਼ਾਂ ਬੁਖਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਪਰਜਾ ਜਿਹ ਦੇ ਲੋਕ ਮੈਨੂੰ ਨਿੱਤ ਆਹਮੋ ਸਾਹਮਣੇ ਅਕਾਉਂਦੇ ਰਹਿੰਦੇ ਹਨ, ਜਿਹੜੇ ਬਾਗਾਂ ਵਿੱਚ ਬਲੀਆਂ ਚੜ੍ਹਾਉਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।