Isaiah 65:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਕਬਰਾਂ ਦੇ ਦਰਮਿਆਨ ਬੈਠਦੇ ਹਨ। ਉਹ ਮੁਰਦਾ ਲੋਕਾਂ ਪਾਸੋਂ ਸੰਦੇਸ਼ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮੁਰਦਾ ਲਾਸ਼ਾਂ ਨਾਲ ਰਹਿੰਦੇ ਵੀ ਹਨ। ਉਹ ਸੂਰ ਦਾ ਮਾਸ ਖਾਂਦੇ ਹਨ। ਉਨ੍ਹਾਂ ਦੇ ਛੁਰੀ ਕਾਂਟੇ ਸੜੇ ਹੋਏ ਮਾਸ ਨਾਲ ਲਿਬੜੇ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਓਹਨਾਂ ਦੇ ਭਾਂਡਿਆਂ ਵਿੱਚ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਕਬਰਾਂ ਵਿੱਚ ਬਹਿੰਦੇ ਹਨ, ਅਤੇ ਗੁੱਝਿਆਂ ਥਾਵਾਂ ਵਿੱਚ ਰਾਤ ਕੱਟਦੇ ਹਨ, ਜਿਹੜੇ ਸੂਰ ਦਾ ਮਾਸ ਖਾਂਦੇ ਹਨ, ਅਤੇ ਗੰਦੀਆਂ ਚੀਜ਼ਾਂ ਦਾ ਸ਼ੋਰਾ ਉਹਨਾਂ ਦੇ ਭਾਂਡਿਆਂ ਵਿੱਚ ਹੈ,