Isaiah 65:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਲੋਕ ਹੋਰਨਾਂ ਨੂੰ ਆਖਦੇ ਹਨ, ‘ਮੇਰੇ ਨੇੜੇ ਨਾ ਆਉਣਾ! ਜਿੰਨਾ ਚਿਰ ਮੈਂ ਤੁਹਾਨੂੰ ਸ਼ੁੱਧ ਨਹੀਂ ਕਰ ਲੈਂਦਾ, ਮੈਨੂੰ ਛੁਹਣਾ ਨਹੀਂ!’ ਉਹ ਮੇਰੇ ਨੱਕ ਵਿੱਚ ਧੂਏਂ ਵਾਂਗ ਹਨ। ਅਤੇ ਉਨ੍ਹਾਂ ਦੀ ਅੱਗ ਹਰ ਸਮੇਂ ਬਲਦੀ ਰਹਿੰਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਆਖਦੇ ਹਨ, ਤੂੰ ਇਕੱਲਾ ਰਹੁ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੈਥੋਂ ਪਵਿੱਤ੍ਰ ਹਾਂ। ਏਹ ਮੇਰੇ ਨੱਕ ਵਿੱਚ ਧੂੰਆਂ ਹਨ, ਇੱਕ ਅੱਗ ਜੋ ਸਾਰਾ ਦਿਨ ਬਲਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!