Isaiah 65:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦੇਖੋ, ਇੱਥੇ ਇੱਕ ਬਿੱਲ ਹੈ ਜਿਸ ਨੂੰ ਅਦਾ ਕਰਨਾ ਜ਼ਰੂਰੀ ਹੈ। ਇਹ ਬਿੱਲ ਦਰਸਾਉਂਦਾ ਹੈ ਕਿ ਤੁਸੀਂ ਆਪਣੇ ਪਾਪ ਲਈ ਦੋਸ਼ੀ ਹੋ। ਮੈਂ ਉਦੋਂ ਤੀਕ ਸ਼ਾਂਤ ਨਹੀਂ ਹੋਵਾਂਗਾ ਜਿੰਨਾ ਚਿਰ ਮੈਂ ਇਹ ਬਿੱਲ ਅਦਾ ਨਹੀਂ ਕਰਦਾ, ਅਤੇ ਮੈਂ ਇਸ ਬਿੱਲ ਨੂੰ ਤੁਹਾਨੂੰ ਸਜ਼ਾ ਦੇ ਕੇ ਅਦਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੇਰੇ ਸਾਹਮਣੇ ਏਹ ਲਿਖਿਆ ਹੈ! ਕਿ ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਓਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,