Isaiah 66:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਉਹ ਭਵਨ ਫੇਰ ਕਿਹੋ ਜਿਹਾ ਹੋਵੇਗਾ ਜੋ ਤੁਸੀਂ ਮੇਰੇ ਲਈ ਬਣਾਓਗੇ? ਅਤੇ ਮੇਰੀ ਅਰਾਮ ਗਾਹ ਫੇਰ ਕਿੱਥੇ ਹੋਵੇਗੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?