Isaiah 66:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ। ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ! ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਸੀਂ ਚੁੰਘੋ ਅਤੇ ਉਸ ਦੀਆਂ ਤੱਸਲੀ ਦੀਆਂ ਦੁੱਧੀਆਂ ਨਾਲ ਰੱਜ ਜਾਓ, ਭਈ ਤੁਸੀਂ ਨਪਿੱਤੋ ਅਤੇ ਉਸ ਦੀ ਸ਼ਾਨ ਦੀ ਵਾਫਰੀ ਨਾਲ ਆਪ ਨੂੰ ਮਗਨ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਉਸ ਦੀਆਂ ਤਸੱਲੀ ਦੀਆਂ ਦੁੱਧੀਆਂ ਚੁੰਘੋ ਅਤੇ ਰੱਜ ਜਾਓ, ਤੁਸੀਂ ਰੱਜ ਜਾਓ ਅਤੇ ਉਸ ਦੀ ਸ਼ਾਨ ਦੀ ਬਹੁਤਾਇਤ ਨਾਲ ਆਪਣੇ ਆਪ ਨੂੰ ਮਗਨ ਕਰੋ।