Isaiah 66:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤਾਂ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਙੁ, ਭਈ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,