Isaiah 66:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਦੇ ਕੰਮ ਅਤੇ ਓਹਨਾਂ ਦੇ ਖਿਆਲ ਜਾਣ ਕੇ ਆਉਂਦਾ ਹਾਂ, ਭਈ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂ, ਤਾਂ ਓਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।