Isaiah 66:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਏਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਐਉਂ ਏਹ ਸਭ ਹੋ ਗਏ, ਯਹੋਵਾਹ ਦਾ ਵਾਕ ਹੈ। ਮੈ ਅਜੇਹੇ ਜਨ ਉੱਤੇ ਨਿਗਾਹ ਰੱਖਾਂਗਾ, - ਅਧੀਨ ਉੱਤੇ ਅਤੇ ਨਿਮਰ ਆਤਮਾ ਵਾਲੇ ਉੱਤੇ ਜੋ ਮੇਰੇ ਬਚਨ ਤੋਂ ਕੰਬ ਜਾਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।