Isaiah 66:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਵਿੱਚੋਂ ਵੀ ਮੈਂ ਜਾਜਕ ਅਤੇ ਲੇਵੀ ਲਵਾਂਗਾ, ਯਹੋਵਾਹ ਆਖਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਵਿੱਚੋਂ ਵੀ ਮੈਂ ਕੁਝ ਨੂੰ ਜਾਜਕ ਅਤੇ ਲੇਵੀ ਹੋਣ ਲਈ ਚੁਣਾਂਗਾ, ਯਹੋਵਾਹ ਆਖਦਾ ਹੈ।