Isaiah 66:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਯਹੋਵਾਹ ਦਾ ਵਾਕ ਹੈ, ਤਿਵੇਂ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹਿਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ।