Isaiah 66:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੀਕ, ਅਤੇ ਸਬਤ ਤੋਂ ਸਬਤ ਤੀਕ, ਸਾਰੇ ਬਸ਼ਰ ਆਉਣਗੇ ਭਈ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ,