Isaiah 66:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਹਿਰ ਤੋਂ ਰੌਲੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼! ਯਹੋਵਾਹ ਦੀ ਅਵਾਜ਼ ਜੋ ਆਪਣੇ ਵੈਰੀਆਂ ਨੂੰ ਬਦਲਾ ਦਿੰਦਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰ ਤੋਂ ਰੌਲ਼ੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ!