Isaiah 66:8 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਨੇ ਅਜੇਹੀ ਗੱਲ ਸੁਣੀ? ਕਿਹ ਨੇ ਅਜੇਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਜਾਵੇਗਾ? ਯਾ ਇੱਕ ਪੱਲ ਵਿੱਚ ਕੋਈ ਕੌਮ ਜੰਮ ਪਵੇਗੀ? ਜਦੋਂ ਤਾਂ ਸੀਯੋਨ ਨੂੰ ਪੀੜ੍ਹਾਂ ਲੱਗੀਆਂ, ਓਸ ਆਪਣੇ ਪੁੱਤ੍ਰਾਂ ਨੂੰ ਜਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਅਜਿਹੀ ਗੱਲ ਸੁਣੀ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ। ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ।