Isaiah 66:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।” ਯਹੋਵਾਹ ਇਹ ਆਖਦਾ ਹੈ, “ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।” ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਮੈਂ ਜੰਮਣ ਤੋੜੀ ਪੁਚਾਵਾਂ ਅਤੇ ਨਾ ਜਮਾਵਾਂ? ਯਹੋਵਾਹ ਆਖਦਾ ਹੈ, ਯਾ ਕੀ ਮੈਂ ਜੋ ਜਮਾਉਂਦਾ ਹਾਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।