Isaiah 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਕੋਈ ਸੰਕੇਤ ਮੰਗ ਤਾਂ ਜੋ ਤੂੰ ਆਪਣੇ-ਆਪ ਨੂੰ ਇਨ੍ਹਾਂ ਗੱਲਾਂ ਦੀ ਸਚਾਈ ਦਾ ਸਬੂਤ ਦੇ ਸੱਕੇਁ। ਤੂੰ ਜੋ ਚਾਹੇਁ ਉਹ ਸੰਕੇਤ ਮੰਗ ਸੱਕਦਾ ਹੈਂ। ਇਹ ਸੰਕੇਤ ਸ਼ਿਓਲ ਜਿੰਨੀ ਗਹਿਰੀ ਥਾਂ ਤੋਂ ਵੀ ਆ ਸੱਕਦਾ ਹੈ ਜਾਂ ਇਹ ਸੰਕੇਤ ਅਕਾਸ਼ ਜਿੰਨੀ ਉੱਚੀ ਥਾਂ ਤੋਂ ਵੀ ਆ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੁੰਘਿਆਈ ਵਿੱਚ ਭਾਵੇ ਉਤਾਹਾਂ ਉੱਚਿਆਈ ਵਿੱਚ ਮੰਗ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ,