Isaiah 7:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਸਾਯਾਹ ਨੇ ਆਖਿਆ, “ਡੇਵਿਡ ਦੇ ਪਰਿਵਾਰ ਵਾਲਿਓ, ਬਹੁਤ ਧਿਆਨ ਨਾਲ ਸੁਣੋ! ਤੁਸੀਂ ਲੋਕਾਂ ਦਾ ਸਬਰ ਅਜ਼ਮਾ ਰਹੇ ਹੋ-ਅਤੇ ਇਹ ਗੱਲ ਤੁਹਾਡੇ ਲਈ ਮਹੱਤਵਪੂਰਣ ਨਹੀਂ। ਇਸ ਲਈ, ਹੁਣ ਤੁਸੀਂ ਮੇਰੇ ਪਰਮੇਸ਼ੁਰ ਦਾ ਸਬਰ ਅਜ਼ਮਾ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਏਹ ਤੁਹਾਡੇ ਲਈ ਛੋਟੀ ਗੱਲ ਹੈ ਭਈ ਮਨੁੱਖਾਂ ਨੂੰ ਖੇਚਲ ਦਿਓ? ਕੀ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?