Isaiah 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਮਾਨੂਏਲ ਘਿਓ ਅਤੇ ਸ਼ਹਿਦ ਖਾਵੇਗਾ। ਉਹ ਇਸ ਤਰ੍ਹਾਂ ਰਹੇਗਾ ਇਹ ਸਿਖਣ ਲਈ ਕਿ ਨੇਕੀ ਕਰਨ ਦੀ ਚੋਣ ਕਰਨੀ ਹੈ ਕਿ ਬਦੀ ਕਰਨ ਤੋਂ ਇਨਕਾਰ ਕਰਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਹੀਂ ਅਤੇ ਸ਼ਹਿਤ ਖਾਵੇਗਾ ਜਿਸ ਵੇਲੇ ਤੀਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।